ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋ ਗਿਆ ਹੈ। ਸਰਕਾਰ ਵੱਲੋਂ ਇਸ ਦੌਰਾਨ ਸਕੂਲਾਂ ਦੀਆਂ ਫੀਸਾਂ ਅਤੇ ਆਊਟਸੋਰਸ ਮੁਲਾਜ਼ਮਾਂ ਨਾਲ ਸਬੰਧਤ ਬਿੱਲ ਪੇਸ਼ ਕੀਤੇ ਜਾਣਗੇ। ਦੂਜੇ ਪਾਸੇ ਵਿਰੋਧੀ ਧਿਰ ਨੇ ਸੈਸ਼ਨ ਦੀ ਮਿਆਦ ਵਧਾਉਣ ਦੀ ਮੰਗ ਕੀਤੀ ਹੈ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਮਹੱਤਵਪੂਰਨ ਬਿੱਲਾਂ ‘ਤੇ ਵਿਸਥਾਰ ਨਾਲ ਚਰਚਾ ਅਤੇ ਬਹਿਸ ਲਈ ਵਿਧਾਇਕਾਂ ਨੂੰ ਹੋਰ ਸਮਾਂ ਦਿੱਤਾ ਜਾਣਾ ਚਾਹੀਦਾ ਹੈ।
ਬ੍ਰੇਕਿੰਗ: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ, ਸਕੂਲ ਫੀਸ ਅਤੇ ਆਊਟਸੋਰਸ ਮੁਲਾਜ਼ਮਾਂ ਨਾਲ ਜੁੜੇ ਬਿੱਲ ਆਉਣਗੇ
RELATED ARTICLES


