ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੱਕਤਰੇਤ ਵਿਖੇ ਸੱਦੇ ‘ਤੇ ਜਾਣ ਲਈ ਹਾਂ-ਪੱਖੀ ਹੁੰਗਾਰਾ ਭਰਿਆ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਮਹਾਨ, ਸਰਬਉੱਚ ਅਤੇ ਅਤਿਅੰਤ ਸਤਿਕਾਰਯੋਗ ਹਨ। ਅਸੀਂ ਸਮੇਂ-ਸਮੇਂ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋ ਕੇ ਸੇਧ ਲੈਂਦੇ ਰਹਿੰਦੇ ਹਾਂ।
ਬ੍ਰੇਕਿੰਗ: ਪੰਜਾਬ ਵਿਧਾਨ ਸਭਾ ਸਪੀਕਰ ਸੰਧਵਾਂ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੱਕਤਰੇਤ ਵਿਖੇ ਜਾਣਗੇ
RELATED ARTICLES


