ਮਾਨਸਾ ਵਿੱਚ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ ਪੂਰਾ ਪੰਜਾਬ ਬੰਦ ਹੈ। ਬਠਿੰਡਾ ਵਿਖੇ ਕਿਸਾਨ ਸੰਗਠਨ ਸਿੱਧੂਪੁਰ ਵੱਲੋਂ ਬਠਿੰਡਾ-ਚੰਡੀਗੜ੍ਹ ਹਾਈਵੇਅ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਨਿੱਜੀ ਸਕੂਲਾਂ-ਕਾਲਜਾਂ ਵਿੱਚ ਛੁੱਟੀ ਰੱਖੀ ਗਈ ਹੈ। ਫਰੀਦਕੋਟ ਵਿੱਚ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਜਦਕਿ ਸਿਰਫ਼ ਐਮਰਜੈਂਸੀ ਸੇਵਾਵਾਂ ਨੂੰ ਛੁੱਟ ਦਿੱਤੀ ਗਈ ਹੈ।
ਬ੍ਰੇਕਿੰਗ: ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ਵਿੱਚ ਪੰਜਾਬ ਬੰਦ, ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ ਅਤੇ ਕਈ ਕਿਸਾਨ ਆਗੂ ਹਿਰਾਸਤ ‘ਚ
RELATED ARTICLES


