ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਇਹ ਨਿਯੁਕਤੀਆਂ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਸਹਿਮਤੀ ਨਾਲ ਕੀਤੀਆਂ ਗਈਆਂ। ਢਿੱਲੋਂ ਨੇ ਕਿਹਾ ਕਿ ਨਵੇਂ ਜ਼ਿਲ੍ਹਾ ਪ੍ਰਧਾਨ ਪਾਰਟੀ ਨੂੰ ਬੂਥ ਅਤੇ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨਗੇ।
ਬ੍ਰੇਕਿੰਗ: ਪੰਜਾਬ ਭਾਜਪਾ ਨੇ ਜ਼ਿਲ੍ਹਾ ਪ੍ਰਧਾਨਾਂ ਦੀ ਕੀਤੀ ਨਿਯੁਕਤੀ, ਸੰਗਠਨ ਮਜ਼ਬੂਤ ਕਰਨ ‘ਤੇ ਜ਼ੋਰ
RELATED ARTICLES


