ਚੰਡੀਗੜ੍ਹ: ਪੰਜਾਬ ਭਾਜਪਾ ਦਾ ਇੱਕ ਵਫ਼ਦ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰੇਗਾ। ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਇਹ ਵਫ਼ਦ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਮਨਰੇਗਾ ਕਾਨੂੰਨ ਵਿੱਚ ਬਦਲਾਅ ਦੇ ਸਰਕਾਰੀ ਪ੍ਰਸਤਾਵ ਵਿਰੁੱਧ ਮੰਗ ਪੱਤਰ ਸੌਂਪੇਗਾ। ਭਾਜਪਾ ਦਾ ਦੋਸ਼ ਹੈ ਕਿ ‘ਆਪ’ ਸਰਕਾਰ ਜਾਣਬੁੱਝ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮਨਰੇਗਾ ਦੇ ਮੁੱਦੇ ‘ਤੇ ਦੋਵੇਂ ਪਾਰਟੀਆਂ ਵਿਚਾਲੇ ਟਕਰਾਅ ਤੇਜ਼ ਹੋ ਗਿਆ ਹੈ।
ਬ੍ਰੇਕਿੰਗ : ਪੰਜਾਬ ਭਾਜਪਾ ਦਾ ਵਫ਼ਦ ਰਾਜਪਾਲ ਨਾਲ ਕਰੇਗਾ ਮੁਲਾਕਾਤ
RELATED ARTICLES


