ਪੰਜਾਬ ‘ਚ ਚੋਣਾਂ ਦੀ ਚੱਲ ਰਹੀ ਪ੍ਰਕਿਰਿਆ ਦੌਰਾਨ ਪੰਜਾਬ ਭਾਜਪਾ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਆਮ ਆਦਮੀ ਪਾਰਟੀ ‘ਤੇ ਗੰਭੀਰ ਦੋਸ਼ ਲਗਾਏ ਹਨ। ‘ਆਪ’ ‘ਤੇ ਸੂਬਾ ਸਰਕਾਰ ਦੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦਾ ਦੋਸ਼ ਹੈ। ਉਮੀਦਵਾਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਭਾਜਪਾ ਨੇ ਮੰਗ ਕੀਤੀ ਕਿ ਚੋਣਾਂ ਨੂੰ ਨਿਰਪੱਖ ਢੰਗ ਦੇ ਨਾਲ ਕਰਵਾਇਆ ਜਾਵੇ।
ਬ੍ਰੇਕਿੰਗ : ਪੰਜਾਬ ਭਾਜਪਾ ਨੇ ਲਿਖਿਆ ਗਵਰਨਰ ਨੂੰ ਪੱਤਰ, ਕੀਤੀ ਇਹ ਮੰਗ
RELATED ARTICLES