HomePunjabi NewsLiberal Breakingਬ੍ਰੇਕਿੰਗ : ਪੰਜਾਬ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੂੰ ਨਹੀਂ ਮਿਲੀ ਕੋਰਟ...

ਬ੍ਰੇਕਿੰਗ : ਪੰਜਾਬ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੂੰ ਨਹੀਂ ਮਿਲੀ ਕੋਰਟ ਤੋਂ ਰਾਹਤ

ਪੰਜਾਬ ਭਾਜਪਾ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਇੱਕ ਦੋਸ਼ੀ ਨੂੰ ਪੂਰੀ ਸੁਰੱਖਿਆ ਨਹੀਂ ਦਿੱਤੀ ਜਾ ਸਕਦੀ।

RELATED ARTICLES

Most Popular

Recent Comments