ਚੰਡੀਗੜ੍ਹ: ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਦੀ ਸੂਬਾ ਦਫ਼ਤਰ ਵਿਖੇ ਅਹਿਮ ਬੈਠਕ ਹੋਈ। ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਆਗਾਮੀ ਪੰਜਾਬ ਦੌਰੇ ਦੀਆਂ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਪਾਰਟੀ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਆਗਾਮੀ ਰਣਨੀਤੀ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਬ੍ਰੇਕਿੰਗ: ਪੀਐਮ ਮੋਦੀ ਦੇ ਪੰਜਾਬ ਦੌਰੇ ਸਬੰਧੀ ਭਾਜਪਾ ਦੀ ਅਹਿਮ ਬੈਠਕ ਤਿਆਰੀਆਂ ਅਤੇ ਸੁਰੱਖਿਆ ‘ਤੇ ਹੋਈ ਚਰਚਾ
RELATED ARTICLES


