HomePunjabi NewsLiberal Breakingਬ੍ਰੇਕਿੰਗ: ਪੰਜਾਬ 2027 ਚੋਣਾਂ ਲਈ ਭਾਜਪਾ ਨੇ ਚੱਲਿਆ ਵੱਡਾ ਸਿਆਸੀ ਦਾਅ! 16...

ਬ੍ਰੇਕਿੰਗ: ਪੰਜਾਬ 2027 ਚੋਣਾਂ ਲਈ ਭਾਜਪਾ ਨੇ ਚੱਲਿਆ ਵੱਡਾ ਸਿਆਸੀ ਦਾਅ! 16 ਮੈਂਬਰੀ ਸੂਬਾ ਚੋਣ ਕਮੇਟੀ ਦਾ ਐਲਾਨ, ਜਾਣੋ ਕਿਹੜੇ ਵੱਡੇ ਚਿਹਰਿਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰਦਿਆਂ ਭਾਜਪਾ ਨੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ 16 ਮੈਂਬਰੀ ਸੂਬਾ ਚੋਣ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਸ ਕਮੇਟੀ ਵਿੱਚ ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਮਨਪ੍ਰੀਤ ਬਾਦਲ, ਪਰਨੀਤ ਕੌਰ, ਰਵਨੀਤ ਬਿੱਟੂ ਅਤੇ ਤਰੁਣ ਚੁੱਘ ਸਮੇਤ ਕਈ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।

RELATED ARTICLES

Most Popular

Recent Comments