ਨਵੀਂ ਦਿੱਲੀ: ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਭਾਜਪਾ ਅਨੁਸਾਰ ਇਸ ਦੌਰਾਨ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ, ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਵਿਸ਼ਿਆਂ ਉੱਤੇ ਵਿਸਥਾਰ ਨਾਲ ਚਰਚਾ ਹੋਈ। ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਨਾਲ ਸੰਬੰਧਿਤ ਅਹਿਮ ਮਸਲਿਆਂ ਬਾਰੇ ਵਿਚਾਰ ਸਾਂਝੇ ਕੀਤੇ ਗਏ।
ਬ੍ਰੇਕਿੰਗ: ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
RELATED ARTICLES


