HomePunjabi NewsLiberal Breakingਬ੍ਰੇਕਿੰਗ: ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ ਵੱਡਾ ਵਾਅਦਾ; 'ਭਾਜਪਾ ਸਰਕਾਰ ਆਉਣ...

ਬ੍ਰੇਕਿੰਗ: ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ ਵੱਡਾ ਵਾਅਦਾ; ‘ਭਾਜਪਾ ਸਰਕਾਰ ਆਉਣ ‘ਤੇ ਪੰਜਾਬ ਦੇ ਮੁਲਾਜ਼ਮਾਂ ਨੂੰ ਮਿਲੇਗਾ ਕੇਂਦਰ ਦੇ ਬਰਾਬਰ 63% ਡੀਏ (DA)’

ਚੰਡੀਗੜ੍ਹ: ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ‘ਆਪ’ ਸਰਕਾਰ ‘ਤੇ ਵਰ੍ਹਦਿਆਂ ਪੰਜਾਬ ਦੇ ਮੁਲਾਜ਼ਮਾਂ ਨਾਲ ਵੱਡਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ‘ਚ ਭਾਜਪਾ ਸੱਤਾ ਵਿੱਚ ਆਉਂਦੀ ਹੈ, ਤਾਂ ਸੂਬੇ ਦੇ ਮੁਲਾਜ਼ਮਾਂ ਨੂੰ ਕੇਂਦਰੀ ਮੁਲਾਜ਼ਮਾਂ ਦੇ ਬਰਾਬਰ 63% ਦੀ ਦਰ ਨਾਲ ਮਹਿੰਗਾਈ ਭੱਤਾ (DA) ਦਿੱਤਾ ਜਾਵੇਗਾ। ਢਿੱਲੋਂ ਨੇ ਪੰਜਾਬ ਸਰਕਾਰ ‘ਤੇ ਮੁਲਾਜ਼ਮਾਂ ਨੂੰ ਹੱਕਾਂ ਤੋਂ ਵਾਂਝੇ ਰੱਖਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਹਾਈ ਕੋਰਟ ਦੀਆਂ ਹਦਾਇਤਾਂ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ, ਜਿਸ ਕਾਰਨ ਉਸ ਨੂੰ 1 ਲੱਖ ਦਾ ਜੁਰਮਾਨਾ ਵੀ ਹੋਇਆ ਹੈ।

RELATED ARTICLES

Most Popular

Recent Comments