ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜੇਗੀ। ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੇ ਗੱਠਜੋੜ ਦੀਆਂ ਅਟਕਲਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਪਾਰਟੀ ਵਰਕਰਾਂ ਨੂੰ ਤਿਆਰੀ ਖਿੱਚਣ ਦਾ ਸੱਦਾ ਦਿੱਤਾ ਹੈ।
ਬ੍ਰੇਕਿੰਗ: ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ; 117 ਸੀਟਾਂ ‘ਤੇ ਇਕੱਲੇ ਲੜਾਂਗੇ ਚੋਣ, ਅਕਾਲੀ ਦਲ ਨਾਲ ਕੋਈ ਗੱਠਜੋੜ ਨਹੀਂ
RELATED ARTICLES


