ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ। ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਦੀ ਖੇਤੀਬਾੜੀ ਨੀਤੀ ਭਾਂਵੇ ਰੱਦ ਕਰ ਦਿੱਤੀ ਗਈ ਹੈ। ਅਗਰ ਤੁਹਾਡੇ ਵਿੱਚ ਹਿੰਮਤ ਹੈ? ਤਾਂ ਆਪਣੀ ਖੇਤੀਬਾੜੀ ਨੀਤੀ ਨੂੰ ਪਾਸ ਕਰਕੇ ਅਤੇ ਲਾਗੂ ਕਰਕੇ ਦਿਖਾਓ। ਜਾਖੜ ਨੇ ਕਿਹਾ ਕਿ ਇਸ ਖੇਤੀਬਾੜੀ ਨੀਤੀ ਨੂੰ ਲੋਕਾਂ ਵਿੱਚ ਜਨਤੱਕ ਕੀਤਾ ਜਾਣਾ ਚਾਹੀਦਾ ਹੈ।
ਬ੍ਰੇਕਿੰਗ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਚੁਣੌਤੀ
RELATED ARTICLES