ਪੰਜਾਬ ਭਾਜਪਾ ਮੁਖੀ ਸੁਨੀਲ ਜਾਖੜ ਅੱਜ ਫਿਰੋਜ਼ਪੁਰ ਰੋਡ ‘ਤੇ ਸਥਿਤ ਭਾਜਪਾ ਚੋਣ ਦਫ਼ਤਰ ਪਹੁੰਚਣਗੇ, ਜਿੱਥੇ ਉਹ ਪਹਿਲਾਂ ਭਾਜਪਾ ਆਗੂਆਂ ਨਾਲ ਮੀਟਿੰਗ ਕਰਨਗੇ ਅਤੇ ਫਿਰ ਪੱਤਰਕਾਰਾਂ ਨਾਲ ਗੱਲਬਾਤ ਕਰਨਗੇ। ਇਸ ਦੌਰਾਨ ਜਾਖੜ ਆਪਣੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਣਗੇ ਅਤੇ ਨਾਲ ਹੀ ਵਿਜੇ ਰੂਪਾਨੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਨਗੇ। ਜਾਖੜ ਹੁਣ ਚੋਣ ਪ੍ਰਚਾਰ ਦੀ ਕਮਾਨ ਸੰਭਾਲਣਗੇ।
ਬ੍ਰੇਕਿੰਗ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅੱਜ ਪਹੁੰਚਣਗੇ ਲੁਧਿਆਣਾ
RELATED ARTICLES