ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਗਰਮਾਉਂਦਾ ਜਾ ਰਿਹਾ ਹੈ। ਇਸ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਉਨ੍ਹਾਂ ਮੰਗ ਕੀਤੀ ਹੈ ਕਿ ਨਸ਼ਿਆਂ ਦੇ ਮਨੀ ਟ੍ਰੇਲ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਗਰਾਨੀ ਹੇਠ ਕੀਤੀ ਜਾਵੇ, ਤਾਂ ਜੋ ਅਸਲ ਦੋਸ਼ੀਆਂ ਤੱਕ ਪਹੁੰਚਿਆ ਜਾ ਸਕੇ।
ਬ੍ਰੇਕਿੰਗ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਮਾਨ ਨੂੰ ਲਿਖੀ ਚਿੱਠੀ
RELATED ARTICLES