HomePunjabi NewsLiberal Breakingਬ੍ਰੇਕਿੰਗ : ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਨਾਮਜ਼ਦਗੀ ਰਾਹੀਂ ਹੋਵੇਗੀ...

ਬ੍ਰੇਕਿੰਗ : ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਨਾਮਜ਼ਦਗੀ ਰਾਹੀਂ ਹੋਵੇਗੀ ਚੋਣ

ਪੰਜਾਬ ਭਾਜਪਾ ਨੂੰ ਬਹੁਤ ਜਲਦ ਨਵਾਂ ਪ੍ਰਧਾਨ ਮਿਲ ਸਕਦਾ ਹੈ। ਪਿਛਲੇ ਕਈ ਸਮੇਂ ਤੋਂ ਇਹ ਚਰਚਾ ਜੋਰਾਂ ਤੇ ਹੈ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ। ਇਸ ਦਾ ਐਲਾਨ ਜਨਵਰੀ 2025 ਦੇ ਅੰਤ ‘ਚ ਰਾਸ਼ਟਰੀ ਪ੍ਰਧਾਨ ਦੀ ਚੋਣ ਤੋਂ ਬਾਅਦ ਕੀਤਾ ਜਾ ਸਕਦਾ ਹੈ। ਪਾਰਟੀ ਦਾ ਰਾਸ਼ਟਰੀ ਪ੍ਰਧਾਨ ਰਾਜ ਦੇ ਮੁਖੀ ਨੂੰ ਨਾਮਜ਼ਦ ਕਰੇਗਾ।

RELATED ARTICLES

Most Popular

Recent Comments