HomePunjabi NewsLiberal Breakingਬ੍ਰੇਕਿੰਗ : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ...

ਬ੍ਰੇਕਿੰਗ : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਦਾ ਦੇਹਾਂਤ

ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ ਦਾ ਦੇਹਾਂਤ ਹੋ ਗਿਆ ਹੈ। ਉਹ ਕੁਝ ਸਮੇਂ ਤੋਂ ਬਿਮਾਰ ਸਨ। ਉਹ ਪਿਛਲੇ 15 ਦਿਨਾਂ ਤੋਂ ਪੀਜੀਆਈ ਵਿੱਚ ਇਲਾਜ ਅਧੀਨ ਸਨ ਅਤੇ ਪਿਛਲੇ ਤਿੰਨ ਦਿਨਾਂ ਤੋਂ ਆਈਸੀਯੂ ਵਿੱਚ ਦਾਖਲ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ 29 ਅਗਸਤ ਨੂੰ ਸਵੇਰੇ 11 ਵਜੇ ਪਠਾਨਕੋਟ ਦੇ ਸਿਵਲ ਹਸਪਤਾਲ ਨੇੜੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

RELATED ARTICLES

Most Popular

Recent Comments