HomePunjabi NewsLiberal Breakingਬ੍ਰੇਕਿੰਗ : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨੇ ਕਿਹਾ ਕੇਂਦਰ ਸਰਕਾਰ ਪੰਜਾਬ...

ਬ੍ਰੇਕਿੰਗ : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨੇ ਕਿਹਾ ਕੇਂਦਰ ਸਰਕਾਰ ਪੰਜਾਬ ਦੇ ਨਾਲ ਖੜ੍ਹੀ ਹੈ

ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਪੰਜਾਬ ਦੇ ਹਰ ਨਾਗਰਿਕ ਦੇ ਨਾਲ ਖੜ੍ਹੀ ਹੈ ਅਤੇ ਸੂਬੇ ਦੇ ਮੁੜ ਨਿਰਮਾਣ ਲਈ ਕੋਈ ਕਸਰ ਨਹੀਂ ਛੱਡੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਮੇਂ ਵਿਰੋਧੀ ਧਿਰ ਨੂੰ ਇਕੱਠੇ ਕੰਮ ਕਰਨਾ ਚਾਹੀਦਾ ਹੈ ਅਤੇ ਸੂਬਾ ਸਰਕਾਰ ਵਿਰੁੱਧ ਰਾਜਨੀਤੀ ਨਹੀਂ ਕਰਨੀ ਚਾਹੀਦੀ।

RELATED ARTICLES

Most Popular

Recent Comments