More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਬੋਰਡ ਵੱਲੋਂ 10ਵੀਂ ਅਤੇ 12ਵੀਂ ਦੇ ਨਤੀਜਿਆਂ ਦੀਆਂ ਤਰੀਕਾਂ ਦਾ...

    ਬ੍ਰੇਕਿੰਗ: ਪੰਜਾਬ ਬੋਰਡ ਵੱਲੋਂ 10ਵੀਂ ਅਤੇ 12ਵੀਂ ਦੇ ਨਤੀਜਿਆਂ ਦੀਆਂ ਤਰੀਕਾਂ ਦਾ ਐਲਾਨ, ਇੰਝ ਦੇਖੋ ਰਿਜ਼ਲਟ।

    ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਦਸਵੀਂ ਦਾ ਨਤੀਜਾ 11 ਮਈ ਅਤੇ ਬਾਰ੍ਹਵੀਂ ਦਾ ਨਤੀਜਾ 13 ਮਈ ਨੂੰ ਆਵੇਗਾ। ਵਿਦਿਆਰਥੀ ਬੋਰਡ ਦੀ ਵੈੱਬਸਾਈਟ pseb.ac.in ‘ਤੇ ਰਿਜ਼ਲਟ ਦੇਖ ਸਕਦੇ ਹਨ। ਬੋਰਡ ਨੇ ਹੈਲਪਲਾਈਨ ਨੰਬਰ 9549-161-161 ਜਾਰੀ ਕੀਤਾ ਹੈ। ਚੇਅਰਮੈਨ ਨੇ ਵਿਦਿਆਰਥੀਆਂ ਨੂੰ ਨਤੀਜੇ ਤੋਂ ਨਿਰਾਸ਼ ਨਾ ਹੋਣ ਦੀ ਸਲਾਹ ਦਿੱਤੀ। ਵਿਭਾਗ ਨੇ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ।

    RELATED ARTICLES

    Most Popular

    Recent Comments