ਪੰਜਾਬ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਹੈ । ਇਸ ਮੀਟਿੰਗ ਦੇ ਵਿੱਚ ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੀ ਹਾਜ਼ਰ ਹਨ। ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕੀਤੀ ਜਾ ਰਹੀ ਹੈ। ਇਸ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰਸ ਕਰਕੇ ਮੀਟਿੰਗ ਵਿੱਚ ਲਏ ਗਏ ਫੈਸਲਿਆ ਦੀ ਜਾਣਕਾਰੀ ਦਿੱਤੀ ਜਾਵੇਗੀ। ਇਸ ਦੌਰਾਨ ਵੱਡੇ ਫੈਸਲੇ ਲਏ ਜਾਣ ਦੀ ਉਮੀਦ ਹੈ।
ਬ੍ਰੇਕਿੰਗ : ਪੰਜਾਬ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਵਿਖੇ ਜਾਰੀ
RELATED ARTICLES