ਅੱਜ ਪੰਜਾਬ ਕੈਬਨਟ ਦੀ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਰਿਹਾਇਸ਼ ਚੰਡੀਗੜ੍ਹ ਵਿਖੇ ਹੋਵੇਗੀ। ਪਹਿਲਾਂ ਇਸ ਮੀਟਿੰਗ ਦਾ ਸਮਾਂ ਦਾ 10 : 30 ਰੱਖਿਆ ਗਿਆ ਸੀ ਪਰ ਹੁਣ ਇਹ ਮੀਟਿੰਗ ਸ਼ਾਮ 6 ਵਜੇ ਹੋਵੇਗੀ। ਮੀਟਿੰਗ ਵਿੱਚ ਤਰਨ ਤਾਰਨ ਵਿੱਚ ਹੋਣ ਵਾਲੀ ਚੋਣ ਅਤੇ 10 ਜੁਲਾਈ ਨੂੰ ਵਿਧਾਨ ਸਭਾ ਸੈਸ਼ਨ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ।
ਬ੍ਰੇਕਿੰਗ: ਅੱਜ ਸ਼ਾਮ ਚੰਡੀਗੜ੍ਹ ਵਿਖੇ ਹੋਵੇਗੀ ਪੰਜਾਬ ਕੈਬਨਟ ਦੀ ਮੀਟਿੰਗ
RELATED ARTICLES