HomePunjabi NewsLiberal Breakingਬ੍ਰੇਕਿੰਗ: ਅੱਜ ਸ਼ਾਮ ਚੰਡੀਗੜ੍ਹ ਵਿਖੇ ਹੋਵੇਗੀ ਪੰਜਾਬ ਕੈਬਨਟ ਦੀ ਮੀਟਿੰਗ

ਬ੍ਰੇਕਿੰਗ: ਅੱਜ ਸ਼ਾਮ ਚੰਡੀਗੜ੍ਹ ਵਿਖੇ ਹੋਵੇਗੀ ਪੰਜਾਬ ਕੈਬਨਟ ਦੀ ਮੀਟਿੰਗ

ਅੱਜ ਪੰਜਾਬ ਕੈਬਨਟ ਦੀ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਰਿਹਾਇਸ਼ ਚੰਡੀਗੜ੍ਹ ਵਿਖੇ ਹੋਵੇਗੀ। ਪਹਿਲਾਂ ਇਸ ਮੀਟਿੰਗ ਦਾ ਸਮਾਂ ਦਾ 10 : 30 ਰੱਖਿਆ ਗਿਆ ਸੀ ਪਰ ਹੁਣ ਇਹ ਮੀਟਿੰਗ ਸ਼ਾਮ 6 ਵਜੇ ਹੋਵੇਗੀ। ਮੀਟਿੰਗ ਵਿੱਚ ਤਰਨ ਤਾਰਨ ਵਿੱਚ ਹੋਣ ਵਾਲੀ ਚੋਣ ਅਤੇ 10 ਜੁਲਾਈ ਨੂੰ ਵਿਧਾਨ ਸਭਾ ਸੈਸ਼ਨ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ।

RELATED ARTICLES

Most Popular

Recent Comments