ਪੰਜਾਬ ਸਰਕਾਰ ਦੀ ਬੇਹਦ ਅਹਿਮ ਕੈਬਨਟ ਮੀਟਿੰਗ 13 ਅਕਤੂਬਰ ਨੂੰ ਬੁਲਾਈ ਗਈ ਹੈ । ਜਾਣਕਾਰੀ ਮੁਤਾਬਿਕ ਇਹ ਮੀਟਿੰਗ ਮੁੱਖ ਮੰਤਰੀ ਰਿਹਾਇਸ਼ ਤੇ ਹੋਵੇਗੀ । ਮੀਟਿੰਗ ਵਿੱਚ ਪੰਜਾਬ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਅਤੇ ਕੇਂਦਰ ਨੂੰ ਭੇਜੀ ਜਾਣ ਵਾਲੀ ਰਿਪੋਰਟ ਬਾਰੇ ਚਰਚਾ ਸੰਭਵ ਹੈ ਇਸ ਤੋਂ ਇਲਾਵਾ ਮੀਟਿੰਗ ਵਿੱਚ ਹੋਰ ਵੱਡੇ ਫੈਸਲੇ ਲਏ ਜਾ ਸਕਦੇ ਹਨ ।
ਬ੍ਰੇਕਿੰਗ : 13 ਅਕਤੂਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
RELATED ARTICLES