ਚੰਡੀਗੜ੍ਹ: CM ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਿਨੇਟ ਦੀ ਬੈਠਕ ਹੋਈ ਜਿਸ ਵਿੱਚ ਤਿੰਨ ਵੱਡੇ ਫ਼ੈਸਲੇ ਲਏ ਗਏ। ਸੁਸਾਇਟੀਜ਼ ਰਜਿਸਟ੍ਰੇਸ਼ਨ ਐਕਟ-1860 ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ। ਡਾਇਰੈਕਟੋਰੇਟ ਫਾਰੈਂਸਿਕ ਸਾਇੰਸ ਲੈਬੋਰੇਟਰੀ ਦੀ ਸਥਾਪਨਾ ਨੂੰ ਮਨਜ਼ੂਰੀ ਮਿਲੀ ਜਿਸ ਨਾਲ 190 ਅਸਾਮੀਆਂ ਬਣਾਈਆਂ ਜਾਣਗੀਆਂ। ਟੂਰਿਜ਼ਮ ਅਤੇ ਕਲਚਰਲ ਅਫੇਅਰਜ਼ ਵਿੱਚ ਫਾਰਮ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ।
ਬ੍ਰੇਕਿੰਗ: CM ਮਾਨ ਦੀ ਅਗਵਾਈ ‘ਚ ਪੰਜਾਬ ਕੈਬਿਨੇਟ ਦੀ ਬੈਠਕ, ਤਿੰਨ ਵੱਡੇ ਫ਼ੈਸਲਿਆਂ ਨੂੰ ਮਿਲੀ ਹਰੀ ਝੰਡੀ
RELATED ARTICLES


