ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਦੀ ਯਾਦਗਾਰ ਵਿੱਚ ਲਗਾਈਆਂ ਵਿਵਾਦਤ ਤਸਵੀਰਾਂ ਬਾਰੇ ਆਪਣਾ ਪੱਖ ਰੱਖਣਗੇ। ਸੌਂਦ ਨੇ ਕਿਹਾ ਕਿ ਉਹ ਇੱਕ ਨਿਮਾਣੇ ਸਿੱਖ ਵਜੋਂ ਗੁਰੂ ਘਰ ਆਏ ਹਨ ਅਤੇ ਤਖ਼ਤ ਸਾਹਿਬ ਦੇ ਹਰ ਆਦੇਸ਼ ਤੇ ਮਰਿਆਦਾ ਨੂੰ ਸਿਰ-ਮੱਥੇ ਪ੍ਰਵਾਨ ਕਰਨਗੇ।
ਬ੍ਰੇਕਿੰਗ : ਪੰਜਾਬ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼
RELATED ARTICLES


