HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚ ਰਹੇ ਹਨ...

ਬ੍ਰੇਕਿੰਗ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚ ਰਹੇ ਹਨ ਅੰਮ੍ਰਿਤਸਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਐਤਵਾਰ ਨੂੰ ਅੰਮ੍ਰਿਤਸਰ ਦਾ ਦੌਰਾ ਕਰਨਗੇ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਹਾਲ ਵਿਖੇ ਹੋਣ ਵਾਲੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਮੁੱਖ ਮੰਤਰੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (PSCARD) ਵੱਲੋਂ ਮੁਆਫ ਕੀਤੇ ਗਏ ਕਰਜ਼ਿਆਂ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਸਰਟੀਫਿਕੇਟ ਵੰਡਣਗੇ।

RELATED ARTICLES

Most Popular

Recent Comments