HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜੀ

ਬ੍ਰੇਕਿੰਗ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ। ਉਹ ਪਿਛਲੇ ਦੋ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਸਨ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਉਨ੍ਹਾਂ ਨੂੰ ਮਿਲਣ ਪਹੁੰਚੇ। ਅੱਜ ਮੁੱਖ ਮੰਤਰੀ ਨੇ ਗੁਰਦਾਸਪੁਰ ਅਤੇ ਹੋਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰਨਾ ਸੀ, ਫਿਲਹਾਲ ਅਗਲਾ ਪ੍ਰੋਗਰਾਮ ਤੈਅ ਨਹੀਂ ਹੈ ।

RELATED ARTICLES

Most Popular

Recent Comments