HomePunjabi NewsLiberal Breakingਬ੍ਰੇਕਿੰਗ: ਪੰਜਾਬ ਦੇ CM ਤੇ PCA ਸਟੇਡੀਅਮ ਨੂੰ ਉਡਾਉਣ ਦੀ ਧਮਕੀ, ਈ-ਮੇਲ...

ਬ੍ਰੇਕਿੰਗ: ਪੰਜਾਬ ਦੇ CM ਤੇ PCA ਸਟੇਡੀਅਮ ਨੂੰ ਉਡਾਉਣ ਦੀ ਧਮਕੀ, ਈ-ਮੇਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ’ਤੇ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਅਤੇ PCA ਸਟੇਡੀਅਮ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਈ-ਮੇਲ ਰਾਹੀਂ ਮਿਲੀ ਧਮਕੀ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਟੀਮਾਂ ਵੱਲੋਂ ਸਟੇਡੀਅਮ ਸਮੇਤ ਕਈ ਥਾਵਾਂ ’ਤੇ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਇਲਾਕੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਧਮਕੀ ਭੇਜਣ ਵਾਲੇ ਸਰੋਤ ਦੀ ਪਛਾਣ ਲਈ ਜਾਂਚ ਜਾਰੀ ਹੈ। ਘਟਨਾ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਜਾ ਰਹੀ ਹੈ।

RELATED ARTICLES

Most Popular

Recent Comments