More
    HomePunjabi NewsLiberal Breakingਬ੍ਰੇਕਿੰਗ: ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ CM ਮਾਨ ਦਾ ਵੱਡਾ ਐਕਸ਼ਨ,...

    ਬ੍ਰੇਕਿੰਗ: ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ CM ਮਾਨ ਦਾ ਵੱਡਾ ਐਕਸ਼ਨ, ਸੱਦੀ ਹਾਈ ਲੈਵਲ ਮੀਟਿੰਗ

    ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਆ ਗਏ ਹਨ। ਕਾਨੂੰਨ ਵਿਵਸਥਾ ਦੀ ਸਮੀਖਿਆ ਲਈ ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀਜ਼, ਡੀਸੀਜ਼ ਅਤੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਇੱਕ ਹਾਈ ਲੈਵਲ ਮੀਟਿੰਗ ਸੱਦ ਲਈ ਹੈ। ਮੀਟਿੰਗ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਜਾਣਗੇ।

    RELATED ARTICLES

    Most Popular

    Recent Comments