ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਨੇ ਲੋਕਾਂ ਦੀ ਤੰਦਰੁਸਤੀ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ। ਸੀਐਮ ਨੇ ਉਮੀਦ ਜਤਾਈ ਕਿ ਇਹ ਤਿਉਹਾਰ ਹਰ ਪੰਜਾਬੀ ਦੇ ਵੇਹੜੇ ਖੁਸ਼ੀਆਂ ਅਤੇ ਖੇੜਿਆਂ ਦੀ ਸੌਗਾਤ ਲੈ ਕੇ ਆਵੇਗਾ।
ਬ੍ਰੇਕਿੰਗ: ਸੀਐਮ ਭਗਵੰਤ ਮਾਨ ਨੇ ਲੋਹੜੀ ਦੀਆਂ ਦਿੱਤੀਆਂ ਮੁਬਾਰਕਾਂ
RELATED ARTICLES


