ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨਿਮਿੱਤ ਸੰਗਰੂਰ ਵਿਖੇ ਰਾਜ ਪੱਧਰੀ ਡਾਕੂਮੈਂਟਰੀ ਮੁਹਿੰਮ ਤਹਿਤ 50 ਵਿਸ਼ੇਸ਼ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਇਤਿਹਾਸਕ ਮੌਕੇ ‘ਤੇ ਸੰਤ ਸਮਾਜ ਦੇ ਸਤਿਕਾਰਤ ਨੁਮਾਇੰਦੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਹ ਹਾਈਟੈੱਕ ਵੈਨਾਂ ਪੂਰੇ ਸੂਬੇ ਦੇ ਪਿੰਡਾਂ-ਸ਼ਹਿਰਾਂ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫੇ ਦਾ ਪ੍ਰਚਾਰ ਕਰਨਗੀਆਂ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ 50 ਡਾਕੂਮੈਂਟਰੀ ਪ੍ਰਚਾਰ ਵੈਨਾਂ ਨੂੰ ਦਿਖਾਈ ਹਰੀ ਝੰਡੀ; ਸੰਤ ਸਮਾਜ ਦੇ ਨੁਮਾਇੰਦੇ ਵੀ ਰਹੇ ਮੌਜੂਦ
RELATED ARTICLES


