HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਜੱਦੀ ਜ਼ਿਲ੍ਹੇ ਸੰਗਰੂਰ ਦੇ ਦੌਰੇ...

ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਜੱਦੀ ਜ਼ਿਲ੍ਹੇ ਸੰਗਰੂਰ ਦੇ ਦੌਰੇ ’ਤੇ; ਕਈ ਵਿਕਾਸ ਪ੍ਰੋਜੈਕਟਾਂ ਦੀ ਕਰਨਗੇ ਸਮੀਖਿਆ

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਜੱਦੀ ਜ਼ਿਲ੍ਹੇ ਸੰਗਰੂਰ ਦੇ ਵਿਸ਼ੇਸ਼ ਦੌਰੇ ‘ਤੇ ਹਨ। ਇਸ ਦੌਰਾਨ CM ਮਾਨ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਬੈਠਕ ਕਰਨਗੇ ਅਤੇ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣਗੇ। ਮੁੱਖ ਮੰਤਰੀ ਵੱਲੋਂ ਆਮ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਇਲਾਕੇ ਨੂੰ ਕਈ ਨਵੀਆਂ ਸੌਗਾਤਾਂ ਦੇਣ ਦੀ ਵੀ ਉਮੀਦ ਹੈ।

RELATED ARTICLES

Most Popular

Recent Comments