ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਦੱਸਿਆ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਛੇਤੀ ਹੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਜਲਦ ਹੋਣ ਜਾ ਰਹੀ ਹੈ, ਜਿਸ ਵਿੱਚ ਟਿਕਟ ਦੇ ਦਾਅਵੇਦਾਰਾਂ ਦਾ ਪੱਖ ਸੁਣਨ ਮਗਰੋਂ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ ਅਤੇ ਔਰਤਾਂ ਤੇ ਨੌਜਵਾਨਾਂ ਨੂੰ ਪੂਰੀ ਨੁਮਾਇੰਦਗੀ ਮਿਲੇਗੀ।
ਬ੍ਰੇਕਿੰਗ: ਪੰਜਾਬ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਲਦ, ਪਰਗਟ ਸਿੰਘ ਨੇ ਕਿਹਾ- ਔਰਤਾਂ ਤੇ ਨੌਜਵਾਨਾਂ ਨੂੰ ਮਿਲੇਗੀ ਢੁਕਵੀਂ ਨੁਮਾਇੰਦਗੀ
RELATED ARTICLES


