ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਆਪਣੇ ਦੋ ਦਿਨਾਂ ਦੌਰੇ ‘ਤੇ ਹਨ। ਅੱਜ ਉਹ ਚੰਡੀਗੜ੍ਹ ਵਿੱਚ ਹਨ ਅਤੇ ਇੱਥੇ ਪਾਰਟੀ ਦਫ਼ਤਰ ਵਿੱਚ ਸੀਨੀਅਰ ਆਗੂਆਂ ਨਾਲ ਮੀਟਿੰਗ ਕਰ ਰਹੇ ਹਨ। ਸ਼ਾਮ ਨੂੰ ਦਿੱਲੀ ਲਈ ਰਵਾਨਾ ਹੋਣਗੇ। ਸ਼ੁੱਕਰਵਾਰ ਨੂੰ ਉਨ੍ਹਾਂ ਨੇ ਅੰਮ੍ਰਿਤਸਰ ‘ਚ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ।
ਬ੍ਰੇਕਿੰਗ : ਪੰਜਾਬ ਕਾਂਗਰਸ ਇੰਚਾਰਜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਕੀਤੀ ਮੁਲਾਕਾਤ
RELATED ARTICLES