ਫ਼ਿਰੋਜ਼ਪੁਰ ਪੰਜਾਬ ਕਾਂਗਰਸ ਦੇ ਆਗੂ ਤੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ‘ਤੇ ਫਾਇਰਿੰਗ ਕੀਤੀ ਗਈ। ਹਾਲਾਂਕਿ ਉਸ ਨੇ ਆਪਣਾ ਬਚਾਅ ਕੀਤਾ ਹੈ। ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਦੂਜੇ ਪਾਸੇ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ। ਇਸ ਦੌਰਾਨ ਛੇ ਰਾਉਂਡ ਫਾਇਰ ਕੀਤੇ ਗਏ। ਪਰ ਗੋਲੀ ਕਿਸੇ ਨੂੰ ਨਹੀਂ ਲੱਗੀ।
ਬ੍ਰੇਕਿੰਗ: ਪੰਜਾਬ ਕਾਂਗਰਸ ਦੇ ਆਗੂ ਤੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਤੇ ਫਾਇਰਿੰਗ
RELATED ARTICLES