HomePunjabi NewsLiberal Breakingਬ੍ਰੇਕਿੰਗ: ਪੰਜਾਬ ਕਾਂਗਰਸ ਇਸ ਮਹੀਨੇ ਦੇ ਅਖੀਰ ਤੱਕ ਜਾਰੀ ਕਰ ਸਕਦੀ ਹੈ...

ਬ੍ਰੇਕਿੰਗ: ਪੰਜਾਬ ਕਾਂਗਰਸ ਇਸ ਮਹੀਨੇ ਦੇ ਅਖੀਰ ਤੱਕ ਜਾਰੀ ਕਰ ਸਕਦੀ ਹੈ ਉਮੀਦਵਾਰਾਂ ਦੀ ਪਹਿਲੀ ਸੂਚੀ: ਪਰਗਟ ਸਿੰਘ

ਚੰਡੀਗੜ੍ਹ: ਪੰਜਾਬ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਕਾਂਗਰਸ ਆਗੂ ਪਰਗਟ ਸਿੰਘ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਕਾਂਗਰਸ ਇਸ ਮਹੀਨੇ ਦੇ ਅੰਤ ਤੱਕ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ। ਪਾਰਟੀ ਹਾਈਕਮਾਂਡ ਵੱਲੋਂ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਲਗਾਤਾਰ ਮੰਥਨ ਜਾਰੀ ਹੈ, ਤਾਂ ਜੋ ਚੋਣਾਂ ਲਈ ਮਜ਼ਬੂਤ ਚਿਹਰਿਆਂ ਨੂੰ ਸਮੇਂ ਸਿਰ ਮੈਦਾਨ ਵਿੱਚ ਉਤਾਰਿਆ ਜਾ ਸਕੇ।

RELATED ARTICLES

Most Popular

Recent Comments