ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਤੋਂ ਬਾਅਦ ਅੱਜ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਨਵੇਂ ਬਣੇ ਇੰਚਾਰਜ ਭੁਪੇਸ਼ ਬਘੇਲ ਦਿੱਲੀ ਵਿੱਚ ਵਿਧਾਇਕਾਂ ਨਾਲ ਮੁਲਾਕਾਤ ਕਰ ਰਹੇ ਹਨ। ਮੀਟਿੰਗ ਵਿੱਚ ਸਾਰੇ ਵਿਧਾਇਕ ਪਹੁੰਚ ਚੁੱਕੇ ਹਨ। ਇਸ ਦੌਰਾਨ 21 ਮਾਰਚ ਤੋਂ ਸ਼ੁਰੂ ਹੋ ਰਹੇ ਪੰਜਾਬ ਦੇ ਬਜਟ ਸੈਸ਼ਨ ਅਤੇ ਆਗਾਮੀ ਚੋਣਾਂ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ।
ਬ੍ਰੇਕਿੰਗ : ਪੰਜਾਬ ਕਾਂਗਰਸ ਦੀ ਦਿੱਲੀ ਵਿੱਖੇ ਮੀਟਿੰਗ ਹੋਈ ਸ਼ੁਰੂ
RELATED ARTICLES