HomePunjabi NewsLiberal Breakingਬ੍ਰੇਕਿੰਗ: ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਦਾ 'ਆਪ' ਸਰਕਾਰ 'ਤੇ ਹਮਲਾ; 'ਪੰਜਾਬ...

ਬ੍ਰੇਕਿੰਗ: ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਦਾ ‘ਆਪ’ ਸਰਕਾਰ ‘ਤੇ ਹਮਲਾ; ‘ਪੰਜਾਬ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ, ਇੱਥੇ ਸਭ ਉਲਟ ਹੈ’

ਪਠਾਨਕੋਟ: ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਪਠਾਨਕੋਟ ਫੇਰੀ ਦੌਰਾਨ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ ਅਤੇ ਇੱਥੋਂ ਦੇ ਆਗੂਆਂ ਨੇ ਬਾਹਰੀ ਤਾਕਤਾਂ ਅੱਗੇ ਗੋਡੇ ਟੇਕ ਦਿੱਤੇ ਹਨ। ਉਨ੍ਹਾਂ ਵਰਕਰਾਂ ਨੂੰ 2027 ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਵੀ ਮੌਜੂਦ ਸਨ।

RELATED ARTICLES

Most Popular

Recent Comments