HomePunjabi NewsLiberal Breakingਬ੍ਰੇਕਿੰਗ: ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਪੱਤਰ ਲਿਖ...

ਬ੍ਰੇਕਿੰਗ: ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਪੱਤਰ ਲਿਖ ਕੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਅਪੀਲ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਪਰਗਟ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਅਟਾਰੀ-ਵਾਹਗਾ ਸਰਹੱਦ ਰਾਹੀਂ ਵਪਾਰ ਬਹਾਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਸਿੱਖ ਭਾਈਚਾਰੇ ਲਈ ਡੂੰਘੀ ਧਾਰਮਿਕ ਮਹੱਤਤਾ ਰੱਖਦਾ ਹੈ ਅਤੇ ਸਰਹੱਦੀ ਵਪਾਰ ਖੁੱਲ੍ਹਣ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ।

RELATED ARTICLES

Most Popular

Recent Comments