ਬ੍ਰੇਕਿੰਗ : ਜਲੰਧਰ ‘ਚ ਪੰਜਾਬ ਪ੍ਰੈੱਸ ਕਲੱਬ ਪਹੁੰਚੇ ਰਾਜਾ ਵੜਿੰਗ ਨੇ ਅਡਾਨੀ ਮਾਮਲੇ ‘ਚ ਇਹ ਸਵਾਲ ਚੁੱਕੇ ਹਨ। ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਡਾਨੀ ਮਾਮਲੇ ‘ਚ ਕੇਂਦਰ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਇਸ ਮਾਮਲੇ ਦੀ ਸੰਸਦੀ ਕਮੇਟੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਵੜਿੰਗ ਨੇ ਸੇਬੀ ਮੁਖੀ ਦੀ ਨਿਯੁਕਤੀ ‘ਤੇ ਵੀ ਸਵਾਲ ਉਠਾਏ ਹਨ। ਇਸ ਮੌਕੇ ਵੜਿੰਗ ਸਮੇਤ ਸਾਬਕਾ ਵਿਧਾਇਕ ਰਜਿੰਦਰ ਬੇਰੀ ਸਮੇਤ ਕਈ ਵੱਡੇ ਆਗੂ ਹਾਜ਼ਰ ਸਨ।
ਬ੍ਰੇਕਿੰਗ : ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਅਡਾਨੀ ਮਾਮਲੇ ਵਿੱਚ ਕੇਂਦਰ ਸਰਕਾਰ ਤੇ ਚੁੱਕੇ ਸਵਾਲ
RELATED ARTICLES