HomePunjabi NewsLiberal Breakingਬ੍ਰੇਕਿੰਗ : ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕੇਂਦਰ ਸਰਕਾਰ ਨੂੰ ਘੇਰਿਆ

ਬ੍ਰੇਕਿੰਗ : ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕੇਂਦਰ ਸਰਕਾਰ ਨੂੰ ਘੇਰਿਆ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੋਦੀ ਸਰਕਾਰ ‘ਤੇ ਇੱਕ ਹੋਰ ਗੰਭੀਰ ਦੋਸ਼ ਲਗਾਇਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਜਿੱਥੇ ਮੋਦੀ ਸਰਕਾਰ ਵੋਟਾਂ ਚੋਰੀ ਕਰਦੀ ਹੈ, ਉੱਥੇ ਉਨ੍ਹਾਂ ਨੂੰ ਸ਼ੱਕ ਹੈ ਕਿ ਸਰਕਾਰ ਸੰਸਦ ਦੇ ਸਿਫ਼ਰ ਕਾਲ ਦੌਰਾਨ ਡਰਾਅ ਵੀ ਚੋਰੀ ਕਰਦੀ ਹੈ।

RELATED ARTICLES

Most Popular

Recent Comments