HomePunjabi NewsLiberal Breakingਬ੍ਰੇਕਿੰਗ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਤੇ ਚੁੱਕੇ ਸਵਾਲ

ਬ੍ਰੇਕਿੰਗ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਤੇ ਚੁੱਕੇ ਸਵਾਲ

ਲੁਧਿਆਣਾ ਦੇ ਇੱਕ ਵਿਆਹ ਵਿੱਚ ਹੋਈ ਗੋਲੀਬਾਰੀ ਵਿੱਚ ਦੋ ਮੌਤਾਂ ਹੋ ਗਈਆਂ ਸਨ । ਇਸ ਤੋਂ ਬਾਅਦ ਵਿਰੋਧੀਆਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ । ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ਜੰਗਲ ਰਾਜ ਫੈਲ ਚੁੱਕਾ ਹੈ ਅਤੇ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਵਿੱਚ ਬੁਰੀ ਤਰ੍ਹਾਂ ਫੇਲ ਸਾਬਿਤ ਹੋਈ ਹੈ।

RELATED ARTICLES

Most Popular

Recent Comments