HomePunjabi NewsLiberal Breakingਬ੍ਰੇਕਿੰਗ : ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਮਿਲੀ ਜਾਨੋ ਮਾਰਨ ਦੀ...

ਬ੍ਰੇਕਿੰਗ : ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਵਿੱਚ ਤਰਨਤਾਰਨ ਉਪ ਚੋਣ ਦੌਰਾਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਵੜਿੰਗ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਰਾਜਬੀਰ ਭੁੱਲਰ ਨੂੰ ਵੀ ਧਮਕੀਆਂ ਦਿੱਤੀਆਂ ਗਈਆਂ ਹਨ। ਪਾਕਿਸਤਾਨ ਸਥਿਤ ਗੈਂਗਸਟਰ ਅਤੇ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਦੋ ਹੋਰਾਂ ਵਿਰੁੱਧ ਤਰਨਤਾਰਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।

RELATED ARTICLES

Most Popular

Recent Comments