ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਅੱਜ ਹਲਕਾ ਦਾਖਾ ਦੇ ਵੱਖ ਵੱਖ ਪਿੰਡਾਂ ਵਿੱਚ ਧੰਨਵਾਦੀ ਦੌਰਾ ਕਰਦਿਆਂ ਹਲਕਾ ਵਾਸੀਆਂ ਨਾਲ ਮੁਲਾਕਾਤ ਕੀਤੀ। ਵੜਿੰਗ ਨੇ ਕਿਹਾ ਕਿ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਬਣਨ ਉੱਤੇ ਵਾਅਦਾ ਕੀਤਾ ਸੀ ਕਿ ਹਰ ਪਿੰਡ ਦਾ ਦੌਰਾ ਕਰਾਂਗਾ ਤੇ ਵਿਕਾਸ ਨੂੰ ਤਰਜੀਹ ਦੇਵਾਂਗਾ। ਕਈ ਪਿੰਡਾਂ ਦਾ ਦੌਰਾ ਕਰ ਕੇ ਗਰਾਂਟਾ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ ਤੇ ਬਾਕੀ ਪਿੰਡਾਂ ਵਿੱਚ ਵੀ ਜਲਦ ਪਹੁੰਚ ਕਰ ਕੇ ਵਿਕਾਸ ਕਾਰਜਾਂ ਲਈ ਮਦਦ ਦਿੱਤੀ ਜਾਵੇਗੀ।
ਬ੍ਰੇਕਿੰਗ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਅੱਜ ਹਲਕਾ ਦਾਖਾ ਦੇ ਵੱਖ ਵੱਖ ਪਿੰਡਾਂ ਦਾ ਕੀਤਾ ਦੌਰਾ
RELATED ARTICLES