HomePunjabi NewsLiberal Breakingਬ੍ਰੇਕਿੰਗ: ਪੰਜਾਬ ਕਾਂਗਰਸ ਨੇ ਨਹੀਂ ਖੇਡਿਆ ਕੋਈ ਦਾਅ, ਵੜਿੰਗ ਬਰਕਰਾਰ ਤੇ ਚੰਨੀ...

ਬ੍ਰੇਕਿੰਗ: ਪੰਜਾਬ ਕਾਂਗਰਸ ਨੇ ਨਹੀਂ ਖੇਡਿਆ ਕੋਈ ਦਾਅ, ਵੜਿੰਗ ਬਰਕਰਾਰ ਤੇ ਚੰਨੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ: 2022 ਦੀ ਹਾਰ ਤੋਂ ਬਾਅਦ ਕਾਂਗਰਸ ਹਾਈਕਮਾਨ ਪੰਜਾਬ ਵਿੱਚ ਕੋਈ ਜੋਖ਼ਮ ਲੈਣ ਦੇ ਮੂਡ ਵਿੱਚ ਨਹੀਂ ਹੈ। ਪਾਰਟੀ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਦੇਸ਼ ਪ੍ਰਧਾਨ ਦੇ ਅਹੁਦੇ ‘ਤੇ ਬਰਕਰਾਰ ਰੱਖਿਆ ਹੈ, ਜਦਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

RELATED ARTICLES

Most Popular

Recent Comments