HomePunjabi NewsLiberal Breakingਬ੍ਰੇਕਿੰਗ : ਪੰਜਾਬ ਕਾਂਗਰਸ ਨੇ 2027 ਵਿਧਾਨ ਸਭਾ ਚੋਣਾਂ ਦੀ ਤਿਆਰੀ ਸ਼ੁਰੂ...

ਬ੍ਰੇਕਿੰਗ : ਪੰਜਾਬ ਕਾਂਗਰਸ ਨੇ 2027 ਵਿਧਾਨ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕੀਤੀ

ਪੰਜਾਬ ਵਿੱਚ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਦੇ ਲਈ ਕਾਂਗਰਸ ਨੇ ਹੁਣ ਤੋਂ ਹੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਨੇ ਇਸ ਦੇ ਲਈ ਇੱਕ ਹਾਈ ਲੈਵਲ ਮੀਟਿੰਗ ਕੀਤੀ ਹੈ ਤੇ ਜਿਸ ਵਿੱਚ ਆਉਣ ਵਾਲੀ ਚੋਣਾਂ ਦੀਆਂ ਰਣਨੀਤੀ ਬਾਰੇ ਵਿਚਾਰ ਚਰਚਾ ਕੀਤੀ ਗਈ ਇਸ ਦੇ ਲਈ 18 ਮਾਰਚ ਨੂੰ ਇੱਕ ਖਾਸ ਮੀਟਿੰਗ ਬੁਲਾਈ ਗਈ ਹੈ ।

RELATED ARTICLES

Most Popular

Recent Comments