HomePunjabi NewsLiberal Breakingਬ੍ਰੇਕਿੰਗ : ਪੰਜਾਬ ਕਾਂਗਰਸ ਵੱਲੋ ਭਲ੍ਹਕੇ ਲੁਧਿਆਣਾ ਵਿਖੇ ਕੀਤੀ ਜਾਵੇਗੀ ਰੈਲੀ

ਬ੍ਰੇਕਿੰਗ : ਪੰਜਾਬ ਕਾਂਗਰਸ ਵੱਲੋ ਭਲ੍ਹਕੇ ਲੁਧਿਆਣਾ ਵਿਖੇ ਕੀਤੀ ਜਾਵੇਗੀ ਰੈਲੀ

ਲੁਧਿਆਣਾ: ਪੰਜਾਬ ਕਾਂਗਰਸ ਵੱਲੋਂ ਅੱਜ ਮੁੱਲਾਂਪੁਰ ਦਾਖਾ ਵਿਖੇ ‘ਮਨਰੇਗਾ ਮਹਾਸੰਗਰਾਮ’ ਦੇ ਦੂਜੇ ਪੜਾਅ ਦੀ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਸੰਬੋਧਨ ਕਰਨਗੇ। ਕਾਂਗਰਸ ਵੱਲੋਂ ਇਹ ਮੁਹਿੰਮ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਅਤੇ ਸਰਕਾਰੀ ਬੇਨਿਯਮੀਆਂ ਦੇ ਵਿਰੋਧ ਵਿੱਚ ਸ਼ੁਰੂ ਕੀਤੀ ਗਈ ਹੈ।

RELATED ARTICLES

Most Popular

Recent Comments