ਲੁਧਿਆਣਾ: ਪੰਜਾਬ ਕਾਂਗਰਸ ਵੱਲੋਂ ਅੱਜ ਮੁੱਲਾਂਪੁਰ ਦਾਖਾ ਵਿਖੇ ‘ਮਨਰੇਗਾ ਮਹਾਸੰਗਰਾਮ’ ਦੇ ਦੂਜੇ ਪੜਾਅ ਦੀ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਸੰਬੋਧਨ ਕਰਨਗੇ। ਕਾਂਗਰਸ ਵੱਲੋਂ ਇਹ ਮੁਹਿੰਮ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਅਤੇ ਸਰਕਾਰੀ ਬੇਨਿਯਮੀਆਂ ਦੇ ਵਿਰੋਧ ਵਿੱਚ ਸ਼ੁਰੂ ਕੀਤੀ ਗਈ ਹੈ।
BREAKING : ਪੰਜਾਬ ਕਾਂਗਰਸ ਵੱਲੋਂ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਤੋਂ ‘ਮਨਰੇਗਾ ਮਹਾਸੰਗਰਾਮ’ ਦੇ ਦੂਜੇ ਪੜਾਅ ਦਾ ਆਗਾਜ਼
RELATED ARTICLES


