HomePunjabi NewsLiberal Breakingਬ੍ਰੇਕਿੰਗ : ਅੱਜ ਲੁਧਿਆਣਾ ਵਿੱਚ ਪੰਜਾਬ ਕਾਂਗਰਸ ਕਰੇਗੀ ਪੰਜਾਬ ਸਰਕਾਰ ਖ਼ਿਲਾਫ ਪ੍ਰਦਰਸ਼ਨ

ਬ੍ਰੇਕਿੰਗ : ਅੱਜ ਲੁਧਿਆਣਾ ਵਿੱਚ ਪੰਜਾਬ ਕਾਂਗਰਸ ਕਰੇਗੀ ਪੰਜਾਬ ਸਰਕਾਰ ਖ਼ਿਲਾਫ ਪ੍ਰਦਰਸ਼ਨ

ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਕਾਂਗਰਸ ਅੱਜ ਲੁਧਿਆਣਾ ਵਿੱਚ ਧਰਨਾ ਦੇਵੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰਨਗੇ। ਇਹ ਧਰਨਾ ਸਵੇਰੇ 11 ਵਜੇ ਲੁਧਿਆਣਾ ਦੇ ਗਲਾਡਾ ਦਫ਼ਤਰ ਦੇ ਬਾਹਰ ਸ਼ੁਰੂ ਹੋਵੇਗਾ, ਜਿਸ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਰੇ ਆਗੂ ਅਤੇ ਵਰਕਰ ਹਿੱਸਾ ਲੈਣਗੇ।

RELATED ARTICLES

Most Popular

Recent Comments