More
    HomePunjabi NewsLiberal Breakingਬ੍ਰੇਕਿੰਗ: ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਸਤੀਫ਼ੇ ਦੀ ਮੰਗ 'ਤੇ ਦਿੱਤਾ ਜਵਾਬ

    ਬ੍ਰੇਕਿੰਗ: ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਸਤੀਫ਼ੇ ਦੀ ਮੰਗ ‘ਤੇ ਦਿੱਤਾ ਜਵਾਬ

    ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਅਸਤੀਫ਼ੇ ਦੀ ਮੰਗ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਫਾਰਮੇਸੀ ਪ੍ਰੀਖਿਆ ਵਿੱਚ ਪੇਪਰ ਲੀਕ ਨਹੀਂ, ਸਗੋਂ ਕਥਿਤ ਨਕਲ ਦਾ ਮਾਮਲਾ ਸਾਹਮਣੇ ਆਇਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਸੰਬੰਧਤ ਵਿਭਾਗ ਉਨ੍ਹਾਂ ਦੇ ਅਧੀਨ ਨਹੀਂ ਹੈ। ਉਨ੍ਹਾਂ ਨੇ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਰੱਦ ਕੀਤਾ।

    RELATED ARTICLES

    Most Popular

    Recent Comments